Bhagwant Mann's banner
Bhagwant Mann's profile picture

Bhagwant Mann

@BhagwantMann1,598,957 subscribers

Chief Minister of Punjab

Shorts

दिल्ली देश की राजधानी है। यहाँ हर राज्य से लोग आते हैं। यहाँ हर प्रदेश के नंबर की गाड़ियां चलती हैं। किसी भी राज्य के नंबर की गाड़ियां देश के किसी भी हिस्से में जा सकती हैं, इस पर कोई रोक टोक नहीं है। बीजेपी का ये बयान सुनिए। ये बेहद खतरनाक, चिंताजनक और पंजाबियों के लिए अपमानजनक है। ये पंजाब के नंबर की गाड़ियों को चिन्हित करके कह रहे हैं कि दिल्ली में पंजाब की गाड़ियां क्यों घूम रही हैं? वो ऐसे कह रहे हैं जैसे पंजाबी देश की सुरक्षा के लिए खतरा है। ये मेरे और देश के हर पंजाबी के लिए बेहद अपमानजनक है। आज हर पंजाबी बेहद पीड़ा और अपमान महसूस कर रहा है। अपनी गंदी राजनीति के लिए इस तरह पंजाबियों की देशभक्ति पे सवाल उठाना ठीक नहीं है। अमित शाह जी, आप ना देश के बॉर्डर को सुरक्षित रख पा रहे हो और ना ही दिल्ली को। इतने हज़ारों बांग्लादेशी और रोहिंग्या पूरे देश में आ रहे है, आपको उनसे दिक्कत नहीं है? लेकिन पंजाब से दिल्ली आनेवाले पंजाबियों को आप देश के लिए खतरा बोल रहे हो। आपको पंजाबियों से माफ़ी माँगनी चाहिए

251,943 Aufrufe

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਚੋਣ ਵਿਭਾਗ (Election Department) ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਣ ਲਈ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਅਹਿਮ ਸੋਧ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਵੋਟਰ ਸੂਚੀਆਂ ਦੀ ਸੁਧਾਈ (SIR) ਦੇ ਕੰਮ ਨੂੰ ਦੇਖਦੇ ਹੋਏ, ਚੋਣ ਕਾਨੂੰਗੋ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਤਹਿਸੀਲਦਾਰਾਂ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ। ਇਸ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਸਮਾਂ-ਬੱਧ ਬਣਾਉਣ ਲਈ 'ਤੁਹਾਡੀ ਸਰਕਾਰ' ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।

13,032 Aufrufe

ਅੱਜ ਆਪਣੀ ਰਿਹਾਇਸ਼ ਵਿਖੇ ਅਫ਼ਸਰ ਸਾਹਿਬਾਨਾਂ ਨਾਲ ਰਿਵਿਊ ਮੀਟਿੰਗ ਕਰਨ ਜਾ ਰਹੇ ਹਾਂ... ਜਿਸ ਵਿੱਚ ਮੰਡੀਆਂ 'ਚ ਫ਼ਸਲਾਂ ਦੀ ਖਰੀਦ ਅਤੇ ਉਸ ਦੇ ਪੁਖ਼ਤਾ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ... ਅਸੀਂ ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦੇਵਾਂਗੇ...

25,702 Aufrufe

ਅੱਜ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੀ ਕੈਂਪੇਨ ਦਾ ਸਲੋਗਨ "ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ", ਲਾਂਚ ਕੀਤਾ...

22,357 Aufrufe

Videos

BhagwantMann's profile picture

ਸੰਗਰੂਰ ਵਾਸੀਆਂ ਨੂੰ ਖੇਡਾਂ ਦੇ ਖੇਤਰ 'ਚ ਅੱਜ ਇੱਕ ਵੱਡੀ ਸੌਗਾਤ ਮਿਲੀ ਹੈ... ਵਾਰ ਹੀਰੋਜ਼ ਸਟੇਡੀਅਮ ਵਿਖੇ ਸਾਢੇ ਨੌਂ ਕਰੋੜ ਦੀ ਲਾਗਤ ਨਾਲ 50x21 ਮੀਟਰ ਦਾ ਓਲੰਪਿਕ ਪੱਧਰ ਦਾ ਆਧੁਨਿਕ ਸਵਿਮਿੰਗ ਪੂਲ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਖਿਡਾਰੀਆਂ ਅਤੇ ਕੋਚਾਂ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੌਜੂਦ ਹਨ... ਖੇਡਾਂ ਨੂੰ ਮੁੜ ਸੁਰਜੀਤ ਕਰਨ ਲਈ ਸਾਡੀ ਸਰਕਾਰ ਨੇ ਖੇਡ ਬਜਟ 200 ਕਰੋੜ ਤੋਂ ਵਧਾ ਕੇ ਸਿੱਧਾ 1790 ਕਰੋੜ ਰੁਪਏ ਕਰ ਦਿੱਤਾ ਹੈ... ਹੁਣ ਖਿਡਾਰੀਆਂ ਨੂੰ ਤਿਆਰੀ ਲਈ ਐਡਵਾਂਸ ਫੰਡ ਮਿਲਣਗੇ ਅਤੇ ਅੰਤਰਰਾਸ਼ਟਰੀ ਮੈਡਲ ਜਿੱਤਣ 'ਤੇ ਗੋਲਡ ਲਈ 1 ਕਰੋੜ, ਸਿਲਵਰ ਲਈ 75 ਲੱਖ ਤੇ ਬ੍ਰੌਂਜ਼ ਲਈ 50 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ... ਪੰਜਾਬ 'ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ 'ਪੰਜਾਬ ਪ੍ਰੀਮੀਅਰ ਲੀਗ' ਅਤੇ 'ਪੰਜਾਬ ਹਾਕੀ ਲੀਗ' ਸ਼ੁਰੂ ਹੋਣ ਜਾ ਰਹੀਆਂ ਹਨ... ਇਸ ਤੋਂ ਇਲਾਵਾ ਅਕਤੂਬਰ-ਨਵੰਬਰ 'ਚ ਮੋਹਾਲੀ ਅਤੇ ਜਲੰਧਰ ਵਿਖੇ ਏਸ਼ੀਅਨ ਚੈਂਪੀਅਨ ਟਰਾਫੀ (ਹਾਕੀ) ਵੀ ਕਰਵਾਈ ਜਾਵੇਗੀ...

Bhagwant Mann

60,629 Aufrufe • vor 8 Tagen