Загрузка видео...

Не удалось загрузить видео

На главную

ਜੋ ਬੋਲੇ ਸੋ ਨਿਹਾਲ, ਰੱਖਿਆ ਕਰੇ ਅਕਾਲ 🙏🏻

10,628 просмотров • 1 год назад •via X (Twitter)

Комментарии: 6

Фото профиля Dilawar Jaanbaaz
Dilawar Jaanbaaz1 год назад

Akaaalll….

Фото профиля 🄲🄾🄻🄾🄽🄴🄻 🄱🄾🄶🄴🅈
🄲🄾🄻🄾🄽🄴🄻 🄱🄾🄶🄴🅈1 год назад

So cute... God bless 🙌🏼🙌🏼

Фото профиля BPS Khalsa
BPS Khalsa1 год назад

ਵਾਹ !! ਕਮਾਲ ਕਰਤੀ ਸਿੰਘਾਂ🦅💕

Фото профиля Gill Mandeep
Gill Mandeep1 год назад

Yery good my sun god bless you

Фото профиля EDDM Printing
EDDM Printing1 год назад

😂😂😅😅🤣🤣🤣🤣🤣🤣🤣

Фото профиля Vinod Kumar
Vinod Kumar1 год назад

Satnam siri waheguru ji 🙏

Похожие видео

ਅੱਜ ਆਪਣੇ ਜਨਮਦਿਨ ‘ਤੇ ਆਪਣੀ ਫ਼ਿਲਮ ‘ਅਕਾਲ’ ਦੀ ਇਹ ‘ਪਹਿਲੀ ਝਲਕ’ (Teaser) ਆਪ ਸਭ ਨਾਲ ਸਾਂਝੀ ਕਰਦਿਆਂ ਮੈਂ ਬੇਹੱਦ ਖ਼ੁਸ਼ੀ ਤੇ ਮਾਣ ਮਹਿਸੂਸ ਕਰ ਰਿਹਾ ਹਾਂ ‘ਅਕਾਲ’ ਇੱਕ ਫ਼ਿਲਮ ਹੀ ਨਹੀਂ ਬਲਕਿ ਮੇਰਾ ਬੜੇ ਚਿਰ ਦਾ ਸੁਪਨਾ ਸੀ ਕਿ ਪੰਜਾਬੀ ਸਿਨੇਮੇ ਵਿੱਚ ਵੀ ਇੱਕ ਐਸੀ ਫ਼ਿਲਮ ਬਣੇ ਜੋ ਬਾਕੀ ਭਾਸ਼ਾਵਾਂ ਦੇ ਸਿਨੇਮੇ ਵਾਂਗ ਪੰਜਾਬੀ ਸਿਨੇਮੇ ਦਾ ਸਿਰ ਵੀ ਮਾਣ ਨਾਲ ਉੱਚਾ ਕਰੇ, ਸੋ ਸਾਡੀ ਟੀਮ ਨੇ ਆਪਣੇ ਵੱਲੋਂ ਇਸ ਫ਼ਿਲਮ ਨੂੰ ਹਰ ਪੱਖ ਤੋਂ ਬੇਹਤਰੀਨ ਫ਼ਿਲਮ ਬਣਾਉਣ ਲਈ ਪੂਰੀ ਕੋਸ਼ਿਸ਼ ਕੀਤੀ ਹੈ ਜੋ ਕਿ 10 ਅਪ੍ਰੈਲ ਨੂੰ ਤੁਹਾਨੂੰ ਸਿਨੇਮਾਘਰਾਂ ਵਿੱਚ ਵੇਖਣ ਨੂੰ ਮਿਲੇਗੀ🙏 On my birthday, I'm extremely Happy & Proud to share the 'first look' Teaser of 'AKAAL' 'AKAAL' is a dream project that aims to take Punjabi cinema to new heights. Our team has worked tirelessly to make it exceptional. Watch 'AKAAL' in cinemas on April 10, 2025. Thank you for your love and support #Akaal #GippyGrewal Gippy Grewal Gurpreet Ghuggi #Nimratkhaira Princekanwaljitsingh Nikitin Dheer #mitavashisht HumbleMotionPictures Akaal Ravneet Grewal Shinda Grewal Ekom Grewal #Baljitsinghdeo #Jaggisingh ShankarEhsaanLoyPR Loy Mendonsa Shreya Ghoshal Sukhwinder Singh Shankar Mahadevan #Happyraikoti #Harinderbhullar #bhanaLa #Hardeepdullat

Gippy Grewal

19,915 просмотров • 1 год назад

ਇਹ ਜੋ ਵੀਡਿੳ ਸਾਂਝੀ ਕਰ ਰਿਹਾ ਹਾਂ ਏ ਕੋਈ INDO-PAK , ਬਾਰਡਰ ਦੀ ਨਹੀ ਇਹ ਸੁਲਤਾਨਪੁਰ ਲੋਧੀ ਦੀ ਹੈ , ਇਸ ਵੀਡਿੳ ਨੂੰ ਦੇਖ ਕੇ ਮਨ ਨੂੰ ਬਹੁਤ ਠੇਸ ਪਹੁੰਚੀ ! ਜਦੋ ਸੰਗਤਾਂ ਪਹਿਲੇ ਪਾਤਸ਼ਾਹ ਧੰਨ ਧੰਨ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦੇ ਗੁਰਪੁਰਬ ਦਿਵਸ ਦੀਆਂ ਤਿਆਰੀਆਂ ਕਰ ਰਹੀਆਂ ਸਨ ਅਤੇ ਅਖੰਡ ਪਾਠ ਸਾਹਿਬ ਚੱਲ ਰਹੇ ਸਨ, ਉਸ ਸਮੇਂ ਇਵੇਂ ਦੀ ਘਟਨਾ ਵਾਪਰਨੀ ਬਹੁਤ ਹੀ ਮੰਦਭਾਗੀ ਹੈ! ਇਹ ਘਟਨਾ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਲਾਇਕੀ ਅਤੇ ਮਾਨਸਿਕਤਾ ਦਰਸਾਉਂਦੀ ਹੈ ❗️ CM ਦੇ ਹੁਕਮ ਤੋਂ ਬਿਨਾਂ ਗੁਰੂਘਰ ਤੇ ਗੋਲੀ ਚੱਲ ਹੀ ਨਹੀ ਸਕਦੀ❗️ ਇਸਦਾ ਸਿੱਧਾ ਜ਼ਿੰਮੇਵਾਰ ਭਗਵੰਤ ਮਾਨ ਹੈ❗️ SSP ਕਪੂਰਥਲਾ ਨੂੰ ਸਸਪੈਂਡ ਕਰਨਾ ਚਾਹੀਦਾ ਹੈ। ਇੰਦਰਾ ਗਾਂਧੀ ਵਾਂਗ ਅੱਜ ਗੁਰੂਘਰ ਤੇ CM ਭਗਵੰਤੇ Bhagwant Mann ਦੇ ਹੁਕਮ ਨਾਲ ਗੋਲੀਆਂ ਚੱਲਣੀਆਂ , 1984 ਦਾ ਸਮਾਂ ਯਾਦ ਕਰਾਉਂਦਾ ਹੈ, ਜੋ ਬਹੁਤ ਹੀ ਮੰਦਭਾਗਾ ਅਤੇ ਨਾ ਸਹਿਣਯੋਗ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਇਹ ਘਟਨਾ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਸਥਾਨ ਨਾਲ ਜੁੜੇ ਹੋਣ ਕਾਰਨ ਪੰਥਕ ਰਵਾਇਤਾਂ ਦੇ ਮੁਤਾਬਿਕ ਤੁਰੰਤ ਕਰਵਾਈ ਕਰਨ।

Bikram Singh Majithia

33,134 просмотров • 2 лет назад

🛑ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਾਜਪੁਰਾ ਨੇੜਲੇ ਪਿੰਡ ਸਿਹਰਾ ਵਿਚ ਕਿਸਾਨਾਂ ਵੱਲੋਂ BJP ਲੀਡਰਾਂ ਦਾ ਵਿਰੋਧ ਕਰਨ ਸਮੇਂ ਹੋਈ ਧੱਕਾ ਮੁੱਕੀ ਵਿਚ ਇਕ ਕਿਸਾਨ ਦੀ ਮੌਤ ਹੋ ਗਈ ਹੈ। 👉ਇਹ ਸਭ ਭਗਵੰਤ ਮਾਨ ਦੀ BJP ਦੀ ਟਾਊਟੀ ਦੇ ਨਤੀਜੇ ਹਨ ਜੋ ਪੰਜਾਬ ਦੇ ਕਿਸਾਨਾਂ ਨਾਲ ਪੰਜਾਬ ਵਿਚ ਹੀ ਤਸ਼ੱਦਦ ਹੋ ਰਿਹਾ ਹੈ। 👉ਇਹ ਪੰਜਾਬ ਦੀ ਜਰਖੇਜ ਧਰਤੀ ਤੇ ਕਿਸੇ ਦੀ ਬਦਮਾਸ਼ ਨਹੀਂ ਚੱਲ ਸਕਦੀ ਅਤੇ ਇਸ ਤਰਾਂ ਲੋਕਾਂ ਨੇ ਇਹਨਾਂ ਦਾ ਪਿੰਡਾਂ ਵਿਚ ਦਾਖਲ ਹੋਣਾ ਬੰਦ ਕਰਨਗੇ। 👉ਲੋਕਤੰਤਰ ਵਿਚ ਵਿਰੋਧ ਦਾ ਹੱਕ ਸਭ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਤਰੀਕੇ ਕਿਸਾਨਾਂ ਨਾਲ ਧੱਕਾ ਮੁੱਕੀ ਕਰਨਾ ਬੇਹੱਦ ਮੰਦਭਾਗਾ ਅਤੇ ਬੇਹੱਦ ਨਿੰਦਣਯੋਗ ਹੈ। 👉ਮੈਂ ਜਿਥੇ ਇਸ ਧੱਕਾ ਮੁੱਕੀ ਦੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਾ ਹਾਂ, ਉਥੇ ਹੀ ਤਾੜਨਾ ਕਰਦਾ ਹਾਂ ਕਿ ਕਿਸਾਨਾਂ ਨਾਲ ਅਜਿਹਾ ਧੱਕਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰਾਂਗੇ। 👉ਪਹਿਲਾਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਸੀ ਅਤੇ ਹਰਿਆਣਾ ਪੁਲਿਸ ਦੀ ਗੋਲੀ ਨਾਲ ਨੌਜਵਾਨ ਕਿਸਾਨ ਸ਼ੁੱਭਕਰਨ ਦੀ ਮੌਤ ਹੋਈ ਸੀ ਤੇ ਪੰਜਾਬ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪ੍ਰੀਤਪਾਲ ਤੇ ਵੀ ਪੁਲਿਸ ਨੇ ਤਸ਼ੱਦਦ ਕੀਤਾ ਸੀ। ਇਹ ਸਭ ਲਈ ਜ਼ਿੰਮੇਵਾਰ ਭਗਵੰਤ ਮਾਨ ਤੇ ਪਰਚਾ ਦਰਜ ਕਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਇਨਸਾਫ਼ ਮਿਲ ਸਕੇ। 👉ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। Bhagwant Mann AAP Punjab Punjab Police India

Bikram Singh Majithia

18,099 просмотров • 2 лет назад

ਅੱਜ ਮੈਕਸ ਹਸਪਤਾਲ ਮੋਹਾਲੀ ਵਿੱਚ ਬਹੁਤ ਹੀ ਦੁਖਦਾਈ ਦ੍ਰਿਸ਼ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਦੀ ਅਣਗਹਿਲੀ ਅਤੇ ਪੈਸਾ ਕਮਾਉਣ ਦੀ ਹੋੜ ਕਾਰਨ ਦੂਰੋਂ ਨੇੜਿਉਂ ਆਏ ਮਰੀਜ਼ਾਂ ਨੂੰ ਐਮਰਜੈਂਸੀ ਵਿੱਚ ਦਾਖਲ ਕਰਨ ਦੀ ਬਜਾਏ “ਫਾਈਲ ਬਣਾਉਣ” ਦੇ ਬਹਾਨੇ ਬਾਹਰ ਬਿਠਾ ਦਿੱਤਾ ਜਾਂਦਾ ਹੈ,ਜਦਕਿ ਐਮਰਜੈਂਸੀ ਵਾਰਡ ਬਿਲਕੁਲ ਖ਼ਾਲੀ ਹੁੰਦਾ ਹੈ। ਹਮੀਰਪੁਰ ਤੋਂ ਇੱਕ ਬਜ਼ੁਰਗ ਮਾਤਾ ਜੀ ਆਪਣਾ ਇਲਾਜ ਕਰਵਾਉਣ ਲਈ ਹਸਪਤਾਲ ਆਏ ਸਨ, ਪਰ ਉਨ੍ਹਾਂ ਨੂੰ 20-25 ਮਿੰਟ ਐਂਬੂਲੈਂਸ ਵਿੱਚ ਬਾਹਰ ਰੱਖਿਆ ਗਿਆ ਅਤੇ ਐਮਰਜੈਂਸੀ ਵਿੱਚ ਦਾਖਲ ਨਹੀਂ ਕੀਤਾ ਗਿਆ। ਆਖ਼ਿਰਕਾਰ, ਮੈਨੂੰ ਮਜ਼ਬੂਰ ਹੋ ਕੇ ਹਸਪਤਾਲ ਅੰਦਰ ਜਾ ਕੇ ਬਜ਼ੁਰਗ ਮਾਤਾ ਜੀ ਸਮੇਤ ਇੱਕ ਹੋਰ ਮਰੀਜ਼ ਨੂੰ ਦਾਖਲ ਕਰਵਾਉਣਾ ਪਿਆ, ਜੋ ਬਾਹਰ ਇਲਾਜ ਲਈ ਭਟਕ ਰਹੇ ਸਨ। ਇਹ ਸੋਚ ਕੇ ਬਹੁਤ ਹੈਰਾਨੀ ਹੁੰਦੀ ਹੈ ਕਿ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਲਈ ਇੱਕ ਇਨਸਾਨ ਦੀ ਕੀਮਤੀ ਜ਼ਿੰਦਗੀ ਤੋਂ ਵੱਧ ਪੈਸਾ ਮਹੱਤਵਪੂਰਨ ਹੈ। ਜਿੱਥੇ ਮਰੀਜ਼ਾਂ ਤੋਂ ਇਲਾਜ ਦੇ ਨਾਮ 'ਤੇ ਲੱਖਾਂ ਰੁਪਏ ਵਸੂਲੇ ਜਾਂਦੇ ਹਨ, ਉੱਥੇ ਹੀ ਉਨ੍ਹਾਂ ਨੂੰ ਭਟਕਣਾ ਤੇ ਤੰਗ ਪਰੇਸ਼ਾਨ ਵੀ ਹੋਣਾ ਪੈਂਦਾ ਹੈ। ਜਿਨਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ "ਡਾਕਟਰ ਸਾਹਿਬਾਨ " ਦਾ ਮੇੈਂ ਦਿਲੋਂ ਸਤਿਕਾਰ ਕਰਦਾ ਹਾਂ,ਪ੍ਰੰਤੂ ਕੁੱਝ ਕੁ ਅਜਿਹੇ ਹਸਪਤਾਲ ਅਤੇ ਉਨਾਂ ਦੇ ਪ੍ਰਬੰਧਕ ਜਦੋਂ ਅਜਿਹਾ ਕੁੱਝ ਕਰਦੇ ਹਨ ਉਸ ਨੂੰ ਦੇਖ ਕੇ ਮਨ ਬੇਹੱਦ ਦੁਖੀ ਹੁੰਦਾ ਹੈ। #MaxHospital

Harjot Singh Bains

42,061 просмотров • 1 год назад