Loading video...

Video Failed to Load

Go Home

ਭਾਜਪਾ ਨੇ ਹਿੰਦੂ ਜਾਂ ਸਿੱਖ ਨੂੰ ਨਹੀਂ, ਇੱਕ ਪੰਜਾਬੀ ਨੂੰ ਪ੍ਰਧਾਨ ਬਣਾਇਆ

13,180 views • 2 months ago •via X (Twitter)

0 Comments

No comments available

Comments from the original post will appear here

Related Videos

ਸ਼੍ਰੋਮਣੀ ਅਕਾਲੀ ਦਲ ਦਾ ਹਰ ਇੱਕ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਤਹਿ ਦਿਲੋਂ ਸਤਿਕਾਰ ਕਰਦਾ ਹੈ। ਮੈਂ 16 ਨਵੰਬਰ 2024 ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਪਾਰਟੀ ਨੂੰ ਸੌਂਪ ਕੇ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਇਆ ਸੀ। ਮੇਰੇ ਵੱਲੋਂ ਅਨੇਕਾਂ ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਪਾਰਟੀ ਵੱਲੋਂ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਸੀ, ਜਿਸ ਬਾਬਤ ਅੱਜ ਮੇਰੇ ਵੱਲੋਂ ਦੁਬਾਰਾ ਪਾਰਟੀ ਨੂੰ ਬੇਨਤੀ ਕੀਤੀ ਗਈ ਤੇ ਮੈਨੂੰ ਖੁਸ਼ੀ ਹੈ ਕਿ ਵਰਕਿੰਗ ਕਮੇਟੀ ਨੇ ਮੇਰਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਮੈਂ ਧੰਨਵਾਦੀ ਹਾਂ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨਾਂ ਦਾ ਜਿਨ੍ਹਾਂ ਨੇ ਬਤੌਰ ਪ੍ਰਧਾਨ ਮੇਰਾ ਹਮੇਸ਼ਾਂ ਸਾਥ ਦਿੱਤਾ। ਮੈਂ ਸ਼੍ਰੋਮਣੀ ਅਕਾਲੀ ਦਲ ਦਾ ਸੱਚਾ ਸਿਪਾਹੀ ਹਾਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਸਾਰੀ ਉਮਰ ਮਿਹਨਤ ਕਰਨ ਲਈ ਵਚਨਬੱਧ ਹਾਂ।

Sukhbir Singh Badal

11,338 views • 1 year ago