Video wird geladen...

Video konnte nicht geladen werden

Zur Startseite

ਮੋਦੀ ਇਨ ਪੰਜਾਬ।

23,453 Aufrufe • vor 16 Tagen •via X (Twitter)

0 Kommentare

Keine Kommentare verfügbar

Kommentare vom Original-Post werden hier angezeigt

Ähnliche Videos

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਚੋਣ ਵਿਭਾਗ (Election Department) ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਣ ਲਈ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਅਹਿਮ ਸੋਧ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਵੋਟਰ ਸੂਚੀਆਂ ਦੀ ਸੁਧਾਈ (SIR) ਦੇ ਕੰਮ ਨੂੰ ਦੇਖਦੇ ਹੋਏ, ਚੋਣ ਕਾਨੂੰਗੋ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਤਹਿਸੀਲਦਾਰਾਂ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ। ਇਸ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਸਮਾਂ-ਬੱਧ ਬਣਾਉਣ ਲਈ 'ਤੁਹਾਡੀ ਸਰਕਾਰ' ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।

Bhagwant Mann

13,394 Aufrufe • vor 2 Monaten